ਜ਼ਿਲ੍ਹਾ ਤੇ ਸਬ-ਡਿਵੀਜ਼ਨਲ ਹਸਪਤਾਲਾਂ ਅਤੇ ਸੀ.ਐੱਚ.ਸੀ. ਵਿੱਚ ਦਿੱਤੀ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦੀ ਲੋਕ-ਪੱਖੀ ਸਹੂਲਤ

ਪੰਜਾਬ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ ਵੱਲੋਂ ਲਿਖੀਆਂ ਜਾਣ ਵਾਲੀਆਂ ਸਾਰੀਆਂ ਦਵਾਈਆਂ ਮਰੀਜ਼ਾਂ ਨੂੰ ਹਸਪਤਾਲ ਦੇ ਅੰਦਰੋਂ ਹੀ ਉਪਲੱਬਧ ਕਰਵਾਈਆਂ ਜਾਣਗੀਆਂ। ਸਿਹਤ ਵਿਭਾਗ ਵੱਲੋਂ 276 ਜ਼ਰੂਰੀ ਦਵਾਈਆਂ ਦੀ ਸੂਚੀ (ਈ.ਡੀ.ਐੱਲ.) ਤਿਆਰ ਸਿਹਤ ਵਿਭਾਗ ਵੱਲੋਂ ਡਾਕਟਰਾਂ ਦੀ ਸਲਾਹ ਨਾਲ 276 ਜ਼ਰੂਰੀ ਦਵਾਈਆਂ ਦੀ ਸੂਚੀ (ਈ.ਡੀ.ਐੱਲ.) ਤਿਆਰ ਕੀਤੀ ਗਈ ਹੈ। ਇਨ੍ਹਾਂ ਵਿੱਚੋਂ…

ਮੁੱਖ ਮੰਤਰੀ ਵੱਲੋਂ ਪੰਜਾਬ ਵਿੱਚ ਆਪਣੀ ਤਰ੍ਹਾਂ ਦੀ ਪਹਿਲੀ ਸਕੀਮ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਦਾ ਆਗਾਜ਼

ਪੰਜਾਬ ਵਾਸੀਆਂ ਨੂੰ ਉਨ੍ਹਾਂ ਦੇ ਬੂਹੇ ਉੱਤੇ ਜਾ ਕੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਇਕ ਹੋਰ ਨਾਗਰਿਕ ਕੇਂਦਰਿਤ ਉਪਰਾਲਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਸਕੀਮ ਦਾ ਆਗਾਜ਼ ਕੀਤਾ। ਇਸ ਸਕੀਮ ਤਹਿਤ ਲੋਕਾਂ ਨੂੰ ਸੇਵਾਵਾਂ ਦੇਣ ਲਈ ਪਿੰਡ ਤੇ ਮੁਹੱਲਾ ਪੱਧਰ ਉੱਤੇ ਕੈਂਪ ਲਾਏ ਜਾਣਗੇ। ਕੈਂਪ…